ਦਸ ਬੈਰਾਗਨਿ ਮੋਹਿ ਬਸਿ ਕੀਨੑੀ ਪੰਚਹੁ ਕਾ ਮਿਟ ਨਾਵਉ

I have brought the ten sensory organs under my control, and erased every trace of the five thieves.

ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥੧॥

I have filled the seventy-two thousand nerve channels with Ambrosial Nectar, and drained out the poison. ||1||

ਪਾਛੈ ਬਹੁਰਿ ਆਵਨੁ ਪਾਵਉ

I shall not come into the world again.

ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ

I chant the Ambrosial Bani of the Word from the depths of my heart, and I have instructed my soul. ||1||Pause||

ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ

I fell at the Guru's feet and begged of Him; with the mighty axe, I have chopped off emotional attachment.

ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥

Turning away from the world, I have become the servant of the Saints; I fear no one except the Lord's devotees. ||2||

ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ

I shall be released from this world, when I stop clinging to Maya.

ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥

Maya is the name of the power which causes us to be born; renouncing it, we obtain the Blessed Vision of the Lord's Darshan. ||3||

ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ

That humble being, who performs devotional worship in this way, is rid of all fear.

ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥

Says Naam Dayv, why are you wandering around out there? This is the way to find the Lord. ||4||2||