ਦੋਹਰਾ

DOHRA

ਦੋਹਰਾ:

ਬਤੀਆ ਸੁਨਿ ਮੁਨਿ ਕੀ ਸਕਲ ਜਦੁਪਤਿ ਸੈਨ ਬਨਾਇ

(ਨਾਰਦ) ਮੁਨੀ ਦੀ ਗੱਲ ਸੁਣ ਕੇ ਸ੍ਰੀ ਕ੍ਰਿਸ਼ਨ ਨੇ ਸਾਰੀ ਸੈਨਾ ਤਿਅਰ ਕਰ ਲਈ

ਜਹਿ ਭੂਪਤਿ ਕੋ ਪੁਰ ਹੁਤੋ ਤਹਿ ਹੀ ਪਹੁਚਿਯੋ ਆਇ ॥੨੨੦੯॥

Hearing the words of the sage, Krishna taking all his army alongwith him, reached there, where there was the city of the king Sahasrabahu.2209.

ਅਤੇ ਜਿਥੇ ਰਾਜਾ (ਬਾਣਾਸੁਰ) ਦਾ ਨਗਰ ਸੀ, ਉਥੇ ਆ ਪਹੁੰਚੇ ॥੨੨੦੯॥