ਮਃ ੩ ॥
Third Mehl:
ਤੀਜੀ ਪਾਤਸ਼ਾਹੀ।
ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥
False is other reading, and false is other speaking, in the love of Maya.
ਹੋਰ (ਮਾਇਆ ਸੰਬੰਧੀ) ਪੜ੍ਹਨਾ ਵਿਅਰਥ ਉੱਦਮ ਹੈ, ਹੋਰ ਬੋਲਣਾ (ਭੀ) ਵਿਅਰਥ (ਕਿਉਂਕਿ ਇਹ ਉੱਦਮ) ਮਾਇਆ ਨਾਲਿ ਪਿਆਰ (ਵਧਾਉਂਦੇ ਹਨ।) ਕੂੜੁ = ਨਾਸਵੰਤ, ਵਿਅਰਥ।
ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥੨॥
O Nanak, without the Name, nothing is permanent; those who read and read are ruined. ||2||
ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਸਦਾ ਨਹੀਂ ਰਹਿਣਾ (ਭਾਵ, ਸਦਾ ਨਾਲ ਨਹੀਂ ਨਿਭਣਾ), (ਇਸ ਵਾਸਤੇ) ਜੇ ਕੋਈ ਹੋਰ ਪੜ੍ਹਨੀਆਂ ਹੀ ਪੜ੍ਹਦਾ ਹੈ ਖ਼ੁਆਰ ਹੁੰਦਾ ਹੈ ॥੨॥