ਤੋਟਕ

TOTAK STANZA

ਤੋਟਕ:

ਜਬ ਹੀ ਸੋਊ ਸ︀ਯਾਮ ਉਠਾਇ ਲਯੋ

ਜਦ ਸ੍ਰੀ ਕ੍ਰਿਸ਼ਨ ਨੇ ਉਸ ਨੂੰ ਉਠਾ ਲਿਆ,

ਤਬ ਮਾਨੁਖ ਕੋ ਸੋਊ ਬੇਖ ਭਯੋ

When Krishna took it up, it was transformed into a man

ਤਦ ਹੀ ਉਸ ਦਾ ਮਨੁੱਖ ਰੂਪ ਹੋ ਗਿਆ।

ਤਬ ਯੌ ਬ੍ਰਿਜਨਾਥ ਸੁ ਬੈਨ ਉਚਾਰੇ

ਤਦ ਸ੍ਰੀ ਕ੍ਰਿਸ਼ਨ ਨੇ ਉਸ ਨੂੰ ਇਸ ਤਰ੍ਹਾਂ ਬਚਨ ਕਹੇ

ਤੇਰੋ ਦੇਸੁ ਕਹਾ ਤੇਰੋ ਨਾਮ ਕਹਾ ਰੇ ॥੨੨੪੮॥

Then Krishna asked, “What is your name, and which is your country?”2248.

ਕਿ ਤੇਰਾ ਦੇਸ ਕਿਹੜਾ ਹੈ ਅਤੇ ਤੇਰਾ ਨਾਂ ਕੀ ਹੈ ॥੨੨੪੮॥