ਦੋਹਰਾ

Dohira

ਦੋਹਰਾ:

ਅਸਿ ਫਾਸੀ ਧਰਿ ਸਿਪਰ ਲੈ ਗੁਰਜ ਗੁਫਨ ਲੈ ਹਾਥ

ਤਲਵਾਰ, ਫਾਸ, ਢਾਲ, ਗੁਰਜ, ਗੋਫਨਾ ਆਦਿ ਹੱਥ ਵਿਚ ਧਾਰਨ ਕਰ ਲਏ।

ਗਿਰਿ ਗਿਰਿ ਗੇ ਜੋਧਾ ਧਰਨਿ ਬਿਧੈ ਬਰਛਿਯਨ ਸਾਥ ॥੧੨॥

ਜੋਧੇ ਬਰਛੀਆਂ ਨਾਲ ਵਿੰਨ੍ਹੇ ਹੋਏ ਧਰਤੀ ਉਤੇ ਡਿਗ-ਡਿਗ ਪਏ ॥੧੨॥