ਦੋਹਰਾ ॥

ਦੋਹਰਾ:

ਯਾ ਜੋਗੀਸ੍ਵਰ ਲੋਕ ਲਖਿ ਬਹੁਰਿ ਲਖ︀ਯੋ ਯਹ ਲੋਕ ॥

ਇਸ ਜੋਗੀ ਨੇ (ਸਵਰਗ) ਲੋਕ ਵੇਖ ਕੇ ਫਿਰ ਇਹ ਲੋਕ ਵੇਖਿਆ ਹੈ।

ਅਬ ਪਤਾਰ ਦੇਖਨ ਗਯੋ ਹ੍ਵੈ ਕੈ ਹ੍ਰਿਦੈ ਨਿਸੋਕ ॥੧੬॥

ਹੁਣ ਨਿਸਚਿੰਤ ਹੋ ਕੇ ਪਾਤਾਲ (ਲੋਕ) ਵੇਖਣ ਲਈ ਗਿਆ ਹੈ ॥੧੬॥