ਦੋਹਰਾ

Dohira

ਦੋਹਰਾ:

ਇਕ ਦਿਨ ਬੈਠੇ ਤ੍ਰਿਯਨ ਮੈ ਹੋਡ ਪਰੀ ਤਿਨ ਮਾਹਿ

One day the women were gathered, and a bet was eventuated,

ਇਕ ਦਿਨ ਇਸਤਰੀਆਂ ਵਿਚ ਬੈਠਿਆਂ ਉਨ੍ਹਾਂ ਵਿਚ ਇਹ ਸ਼ਰਤ ਲਗ ਗਈ

ਪਿਯ ਦੇਖਤ ਕੋਊ ਜਾਰ ਸੋ ਭੋਗ ਸਕਤ ਕਰਿ ਨਾਹਿ ॥੪॥

Who could make love with her paramour while husband was watching.(4)

ਕਿ ਪਤੀ ਨੂੰ ਵੇਖਦਿਆਂ ਕੋਈ ਯਾਰ ਨਾਲ ਭੋਗ ਨਹੀਂ ਕਰ ਸਕਦੀ ॥੪॥