ਦੋਹਰਾ

Dohira

ਦੋਹਰਾ:

ਬਟਿ ਕੈ ਪਗਰੀ ਨਗਰ ਕੋ ਜਾਤ ਭਏ ਸੁਖ ਪਾਇ

After selling the turbans, headed towards their towns, achieving due bliss.

ਪਗੜੀਆਂ ਵੇਚ ਕੇ ਸੁਖ ਪੂਰਵਕ ਘਰ ਨੂੰ ਚਲੇ ਗਏ।

ਭੇਦ ਮੂਰਖਨ ਲਹਿਯੋ ਕਹਾ ਗਯੋ ਕਰਿ ਰਾਇ ॥੧੦॥

Foolish people could not discern what game the Raja had played.(10)(1)

ਕਿਸੇ ਮੂਰਖ ਨੇ ਭੇਦ ਨਾ ਸਮਝਿਆ ਕਿ ਰਾਜਾ ਕੀ ਕਰ ਕੇ ਗਿਆ ਹੈ ॥੧੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕਹਤਰੌ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੭੧॥੧੨੫੮॥ਅਫਜੂੰ॥

Seventy-first Parable of Auspicious Chritars Conversation of the Raja and the Minister, Completed with Benediction. (71)(1256)

ਇਥੇ ਸ੍ਰੀ ਚਰਿਤ੍ਰੋਪਾਖਿਆਨ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੧ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੭੧॥੧੨੫੮॥ ਚਲਦਾ॥