ਚੌਪਈ

Chaupaee

ਚੌਪਈ:

ਅਪਨੀ ਪਗਿਯਾ ਮੋ ਕਹ ਦੀਜੈ

(ਤੁਸੀਂ) ਆਪਣੀ ਪੱਗ ਮੈਨੂੰ ਦੇ ਦਿਓ

ਮੇਰੀ ਪਹਿਰ ਇਜਾਰਹਿ ਲੀਜੈ

‘Give me your turban and take my shalwar, the trousers. ‘When I

ਅਤੇ ਮੇਰੀ ਸਲਵਾਰ ਪਾ ਲਵੋ।

ਜਬ ਮੈ ਸਸਤ੍ਰ ਤਿਹਾਰੋ ਧਰਿਹੌ

ਜਦ ਮੈਂ ਤੁਹਾਡੇ ਸ਼ਸਤ੍ਰ ਧਾਰਨ ਕਰਾਂਗੀ

ਟੂਕ ਟੂਕ ਬੈਰਿਨ ਕੇ ਕਰਿਹੌ ॥੭॥

Wear your clothes, I will cut the enemy off’(7)

ਤਾਂ ਵੈਰੀਆਂ ਦੇ ਟੋਟੇ ਟੋਟੇ ਕਰ ਦਿਆਂਗੀ ॥੭॥

ਯੌ ਕਹਿ ਪਤਿਹਿ ਭੋਹਰੇ ਦੀਨੋ

ਇਸ ਤਰ੍ਹਾਂ ਕਹਿ ਕੇ ਪਤੀ ਨੂੰ ਭੋਰੇ ਵਿਚ ਪਾ ਦਿੱਤਾ

ਤਾ ਕੈ ਛੀਨਿ ਆਯੁਧਨ ਲੀਨੋ

After declaring as such, she put her husband in the dungeon.

ਅਤੇ ਉਸ ਦੇ ਸਾਰੇ ਹਥਿਆਰ ਖੋਹ ਲਏ।

ਸਸਤ੍ਰ ਬਾਧਿ ਨਰ ਭੇਖ ਬਨਾਯੋ

(ਉਸ ਪਠਾਣੀ ਨੇ) ਸ਼ਸਤ੍ਰ ਬੰਨ੍ਹ ਕੇ ਪੁਰਸ਼ ਦਾ ਭੇਸ ਬਣਾਇਆ

ਪਹਿਰਿ ਕਵਚ ਦੁੰਦਭੀ ਬਜਾਯੋ ॥੮॥

She armed herself, disguised as a man and wearing arm our she beat the war-drums.(8)

ਅਤੇ ਕਵਚ ਪਾ ਕੇ ਨਗਾਰਾ ਵਜਾਇਆ ॥੮॥