ਅੜਿਲ

Arril

ਅੜਿਲ:

ਜਬ ਤਾ ਤ੍ਰਿਯਾ ਸੋ ਬਨਿਕ ਬਚਨ ਯੌ ਭਾਖਿਯੋ

When the man said thus to the woman, she flew into a rage,

ਜਦ ਉਸ ਬਨੀਏ ਨੇ ਇਸਤਰੀ ਨੂੰ ਇਸ ਤਰ੍ਹਾਂ ਬਚਨ ਕਿਹਾ,

ਤਮਕਿ ਤੇਗ ਕੀ ਦਈ ਮਾਰਿ ਹੀ ਰਾਖਿਯੋ

Took out the sword and killed him too.

(ਤਾਂ) ਕ੍ਰੋਧਿਤ ਹੋ ਕੇ (ਉਸ ਨੂੰ) ਤਲਵਾਰ ਨਾਲ ਮਾਰ ਦਿੱਤਾ।

ਕਾਟਿ ਮੂੰਡ ਤਾ ਕੋ ਇਹ ਭਾਤਿ ਉਚਾਰਿਯੋ

Decapitating him she started crying aloud,

ਉਸ ਦਾ ਸਿਰ ਕਟ ਕੇ ਇਸ ਤਰ੍ਹਾਂ ਕਿਹਾ,

ਹੋ ਲੂਟਿ ਚੋਰ ਲੈ ਗਏ ਧਾਮ ਇਹ ਮਾਰਿਯੋ ॥੧੩॥

‘The thieves raided the house and killed my husband.’(13)

(ਕਿ) ਚੋਰ ਘਰ ਨੂੰ ਲੁਟ ਕੇ ਲੈ ਗਏ ਹਨ (ਅਤੇ ਇਸ ਨੂੰ) ਮਾਰ ਗਏ ਹਨ ॥੧੩॥