ਅੜਿਲ ॥

ਅੜਿਲ:

ਨਿਜ ਨਾਇਕ ਕਹ ਮਾਰਿ ਨ੍ਰਿਪ ਕੇ ਘਰ ਗਈ ॥

ਆਪਣੇ ਪਤੀ ਨੂੰ ਮਾਰ ਕੇ ਰਾਜੇ ਦੇ ਘਰ ਚਲੀ ਗਈ।

ਲੋਗ ਲਖੈ ਗ੍ਰਿਹ ਮਾਝ ਤਰੁਨਿ ਇਸਥਿਤ ਭਈ ॥

ਲੋਕੀਂ ਸਮਝਦੇ ਕਿ ਇਸਤਰੀ ਘਰ ਵਿਚ ਬੈਠੀ ਹੋਈ ਹੈ।

ਕਿਸੂ ਨਾਥ ਕੇ ਸੋਕ ਨ ਬਦਨ ਦਿਖਾਵਈ ॥

ਪਤੀ ਦੇ ਦੁਖ ਕਾਰਨ ਕਿਸੇ ਨੂੰ ਮੂੰਹ ਨਹੀਂ ਦਿਖਾ ਰਹੀ ਹੈ।

ਹੋ ਬੈਠੀ ਗ੍ਰਿਹ ਕੇ ਮਾਝ ਗੁਬਿੰਦ ਗੁਨ ਗਾਵਈ ॥੧੯॥

ਘਰ ਵਿਚ ਬੈਠ ਕੇ ਗੋਬਿੰਦ ਦਾ ਗੁਣ ਗਾਨ ਕਰ ਰਹੀ ਹੈ ॥੧੯॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਬ︀ਯਾਲੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੪੨॥੪੫੧੯॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੪੨ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੪੨॥੪੫੧੯॥ ਚਲਦਾ॥