ਅੜਿਲ

Arril

ਅੜਿਲ:

ਭੋਜਨ ਭਲੋ ਸਾਹ ਕੌ ਤਾਹਿ ਖਵਾਇਯੋ

ਉਸ ਨੇ ਸ਼ਾਹ ਨੂੰ ਚੰਗਾ ਭੋਜਨ ਖਵਾਇਆ।

ਬਹੁਰਿ ਬਚਨ ਤਾ ਕੋ ਇਹ ਭਾਤਿ ਸੁਨਾਇਯੋ

She served him dainty viands and asked him to throw a handful of dryfruit towards the sack and said,

ਫਿਰ ਉਸ ਨਾਲ ਇਸ ਤਰ੍ਹਾਂ ਬਚਨ ਕੀਤਾ।

ਭਰਿ ਮੇਵਾ ਕੀ ਮੁਠਿ ਯਾ ਸਫ ਮੋ ਡਾਰਿਯੈ

(ਕਿ) ਮੇਵੇ ਦੀ (ਇਕ) ਮੁਠ ਭਰ ਕੇ ਇਸ ਚਟਾਈ ਵਿਚ ਪਾਓ।

ਹੋ ਪਰੇ ਜੀਤਿਬੈ ਦਾਵ ਪਰੇ ਬਿਨੁ ਹਾਰਿਯੈ ॥੧੧॥

‘You win if it goes straight into the sack, otherwise you lose.(11)

(ਮੇਵੇ ਦੀ ਮੁਠ) ਪੈਣ ਨਾਲ ਦਾਉ ਜਿਤ ਜਾਉਗੇ, ਨਾ ਪੈਣ ਨਾਲ ਹਾਰ ਜਾਉਗੇ ॥੧੧॥