ਦੋਹਰਾ

DOHRA

ਦੋਹਰਾ:

ਇਹ ਬਿਧਿ ਤਨ ਸੂਰਾ ਸੁ ਧਰਿ ਧੈ ਹੈ ਨ੍ਰਿਪ ਅਬਿਬੇਕ

ਇਸ ਤਰ੍ਹਾਂ ਅਬਿਬੇਕ ਰਾਜੇ ਦੇ ਸੂਰਮੇ ਸ਼ਰੀਰ ਧਾਰ ਕੇ (ਜਦ) ਹਮਲਾ ਕਰਨਗੇ,

ਨ੍ਰਿਪ ਬਿਬੇਕ ਕੀ ਦਿਸਿ ਸੁਭਟ ਠਾਢ ਰਹਿ ਹੈ ਏਕ ॥੨੨੭॥

O king! in this way, Avivek will assume the bodies of various warriors and no warrior of Vivek will stay in front of him.227.

(ਤਦ) ਬਿਬੇਕ ਰਾਜੇ ਦੇ ਪਖ ਦੇ ਸੂਰਮਿਆਂ ਵਿਚੋਂ ਇਕ ਵੀ (ਰਣ-ਭੂਮੀ ਵਿਚ) ਖੜੋਤਾ ਨਹੀਂ ਰਹੇਗਾ ॥੨੨੭॥

ਇਤਿ ਸ੍ਰੀ ਬਚਿਤ ਨਾਟਕ ਗ੍ਰੰਥੇ ਪਾਰਸ ਮਛਿੰਦ੍ਰ ਸੰਬਾਦੇ ਨ੍ਰਿਪ ਅਬਿਬੇਕ ਆਗਮਨ ਨਾਮ ਸੁਭਟ ਬਰਨਨੰ ਨਾਮ ਧਿਆਇ ਸਮਾਪਤਮ ਸਤ ਸੁਭਮ ਸਤ

End of the chapter entitled “Dialogue of parasnath and Matsyendera, arrival of the king Avivek and the description of his warriors’ in Bachittar Natak.

ਇਥੇ ਸ੍ਰੀ ਬਚਿਤ੍ਰ ਨਾਟਕ ਗ੍ਰੰਥ ਦੇ ਪਾਰਸ ਮਛਿੰਦ੍ਰ ਸੰਵਾਦ ਦੇ ਅਬਿਬੇਕ ਰਾਜਾ ਦੇ 'ਆਗਮਨ ਨਾਮ ਵਾਲੇ ਸੁਭਟ ਬਰਨਨ' ਨਾਂ ਵਾਲੇ ਅਧਿਆਇ ਦੀ ਸਮਾਪਤੀ, ਸਭ ਸ਼ੁਭ ਹੈ।