ਦੋਹਰਾ ॥
Dohira
ਦੋਹਰਾ:
ਕਾਢਿ ਭੋਹਰਾ ਤੇ ਪਤਿਹਿ ਦੀਨੋ ਸਤ੍ਰੁ ਦਿਖਾਇ ॥
She brought her husband out of the dungeon and revealed to him.
ਭੋਰੇ ਤੋਂ ਪਤੀ ਨੂੰ ਕਢ ਕੇ ਵੈਰੀ ਦਿਖਾ ਦਿੱਤਾ
ਬਿਦਾ ਕਿਯੋ ਇਕ ਅਸ੍ਵ ਦੈ ਔ ਪਗਿਯਾ ਬਧਵਾਇ ॥੪੧॥
She handed over the turban and the horse and bade him goodbye.(41)(1)
ਅਤੇ ਇਕ ਘੋੜਾ ਦੇ ਕੇ ਅਤੇ ਪਗੜੀ ਬੰਨ੍ਹਵਾ ਕੇ ਵਿਦਾ ਕਰ ਦਿੱਤਾ ॥੪੧॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਛਯਾਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੯੬॥੧੭੨੪॥ਅਫਜੂੰ॥
Ninety-sixth Parable of Auspicious Chritars Conversation of the Raja and the Minister, Completed with Benediction. (96)(1724)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੬ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੯੬॥੧੭੨੪॥ ਚਲਦਾ॥