ਦੋਹਰਾ

Dohira

ਦੋਹਰਾ:

ਚਿਤ੍ਰ ਪ੍ਰਭਾ ਤ੍ਰਿਯ ਸਾਹੁ ਕੀ ਜੈਮਲ ਨਾਮ ਸੁਨਾਰ

The name of the Shah’s wife was Chattar Prabha and the name of the goldsmith was Jaimal.

ਸ਼ਾਹ ਦੀ ਇਸਤਰੀ ਦਾ ਨਾਂ ਚਿਤ੍ਰ ਪ੍ਰਭਾ ਸੀ ਅਤੇ ਸੁਨਿਆਰੇ ਦਾ ਨਾਂ ਜੈਮਲ ਸੀ।

ਘਾਟ ਘੜਤ ਭਯੋ ਸ੍ਵਰਨ ਕੋ ਤਵਨ ਤ੍ਰਿਯਾ ਕੇ ਦ੍ਵਾਰ ॥੨॥

To make the ornaments he came to her house.(2)

ਸੋਨੇ ਦੇ ਗਹਿਣੇ ਘੜਨ ਲਈ (ਉਹ) ਉਸ ਇਸਤਰੀ ਦੇ ਦੁਆਰ ਉਤੇ ਆਇਆ ॥੨॥