ਦੋਹਰਾ

Dohira

ਦੋਹਰਾ:

ਬਰਖਿਯੋ ਤਹਾ ਅਸੇਖ ਜਲ ਹਰਖੇ ਲੋਕ ਅਪਾਰ

The people felt great relief with the rain,

ਉਥੇ ਬਹੁਤ ਅਧਿਕ ਮੀਂਹ ਪਿਆ ਅਤੇ ਲੋਕੀਂ ਬਹੁਤ ਪ੍ਰਸੰਨ ਹੋਏ।

ਭਯੋ ਸੁਕਾਲ ਦੁਕਾਲ ਤੇ ਐਸੇ ਚਰਿਤ ਨਿਹਾਰਿ ॥੨੬॥

And the famine was turned into the period of abundance.(26)

ਅਜਿਹਾ ਚਰਿਤ੍ਰ ਵੇਖ ਕੇ ਕਾਲ ਤੋਂ ਸੁਕਾਲ ਹੋ ਗਿਆ ॥੨੬॥