ਦੋਹਰਾ

Dohira

ਦੋਹਰਾ:

ਸਾਹੁ ਬਧੂ ਚੋਰਨ ਹਨੀ ਸੈਯਦ ਨ੍ਰਿਪ ਕੌ ਘਾਇ

ਸ਼ਾਹ ਦੀ ਇਸਤਰੀ ਨੂੰ ਚੋਰਾਂ ਨੇ ਮਾਰ ਦਿੱਤਾ ਅਤੇ ਸੱਯਦ ਨੇ ਰਾਜੇ ਨੂੰ ਮਾਰ ਕੇ

ਤਵਨ ਲੌਡਿਯਹਿ ਲੈ ਗਯੋ ਅਪਨੇ ਸਦਨ ਬਨਾਇ ॥੧੦॥

ਉਸ ਦਾਸੀ ਨੂੰ ਚੰਗੀ ਤਰ੍ਹਾਂ ਆਪਣੇ ਘਰ ਨੂੰ ਲੈ ਗਿਆ ॥੧੦॥

ਤ੍ਰਿਯਹਿ ਅੰਤਰ ਦੀਜਿਯੈ ਤਾ ਕੋ ਲੀਜੈ ਭੇਦ

The thieves had been made to kill the trader’s wife, and, after killing

(ਕਦੇ ਵੀ) ਇਸਤਰੀ ਨੂੰ ਭੇਦ ਨਹੀਂ ਦੇਣਾ ਚਾਹੀਦਾ, (ਪਰ) ਉਸ ਦਾ ਭੇਦ ਲੈ ਲੈਣਾ ਚਾਹੀਦਾ ਹੈ।

ਬਹੁ ਪੁਰਖਨ ਕੇ ਕਰਤ ਹੈ ਹ੍ਰਿਦੈ ਚੰਚਲਾ ਛੇਦ ॥੧੧॥

The Raja, the Sayeed took the maid (Chitarkala) to his abode.(11)

(ਇਹ) ਇਸਤਰੀਆਂ ('ਚੰਚਲਾ') ਬਹੁਤ ਪੁਰਸ਼ਾਂ ਦੇ ਹਿਰਦੇ ਨੂੰ ਵਿੰਨ੍ਹ ਦਿੰਦੀਆਂ ਹਨ ॥੧੧॥

ਚਿਤ ਤ੍ਰਿਯ ਕੋ ਹਰਿ ਲੀਜਿਯੈ ਤਾਹਿ ਦੀਜੈ ਚਿਤ

The woman’s heart may be captured but never let her steal your heart.

ਇਸਤਰੀ ਦੇ ਚਿਤ ਨੂੰ ਭਾਵੇਂ ਹਰ ਲਵੋ, (ਪਰ) ਉਸ ਨੂੰ (ਕਦੇ ਵੀ) ਚਿਤ ਨਾ ਦਿਓ।

ਨਿਤਪ੍ਰਤਿ ਤਾਹਿ ਰਿਝਾਇਯੈ ਦੈ ਦੈ ਅਗਨਿਤ ਬਿਤ ॥੧੨॥

Providing her myriads of victuals, just keep her satisfied.(12)

(ਉਸ ਨੂੰ) ਹਰ ਰੋਜ਼ ਬੇਹਿਸਾਬ ਧਨ ਦੇ ਕੇ ਪ੍ਰਸੰਨ ਰਖੋ ॥੧੨॥

ਗੰਧ੍ਰਬ ਜਛ ਭੁਜੰਗ ਗਨ ਨਰ ਬਪੁਰੇ ਕਿਨ ਮਾਹਿ

The gods, such as Gandharabh, Jachh, Bhujang, Dev, Devil, none could fathom the Chritars of the women,

ਗੰਧਰਬ, ਯਕਸ਼, ਭੁਜੰਗ, ਗਣ,

ਦੇਵ ਅਦੇਵ ਤ੍ਰਿਯਾਨ ਕੇ ਭੇਵ ਪਛਾਨਤ ਨਾਹਿ ॥੧੩॥

Then what the poor human creatures could achieve.(13)(l)

ਦੇਵਤੇ ਅਤੇ ਦੈਂਤ, ਕੋਈ ਵੀ ਇਸਤਰੀ ਦੇ ਭੇਦ ਨੂੰ ਨਹੀਂ ਪਾ ਸਕਿਆ, ਫਿਰ ਆਦਮੀ ਵਿਚਾਰਾ ਕੀ ਹੈ ॥੧੩॥

ਇਤਿ ਸ੍ਰੀ ਚਰਿਤ੍ਰੇ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦਸਮੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੦॥੧੮੪॥ਅਫਜੂੰ॥

Tenth Parable of Auspicious Chritars Conversation of the Raja and the Minister, Completed with Benediction. (10)(184)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਦਸਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੦॥੧੮੪॥ ਚਲਦਾ॥