ਅੜਿਲ ॥

Arril

ਅੜਿਲ:

ਏਕ ਦਿਵਸ ਰਾਨੀ ਲੈ ਤਾ ਕੌ ਤਹ ਗਈ ॥

ਇਕ ਦਿਨ ਰਾਣੀ ਉਸ (ਭ੍ਰਮਰ ਕਲਾ) ਨੂੰ ਉਥੇ ਲੈ ਕੇ ਗਈ

ਨਿਜੁ ਕਰਿ ਅਸਿ ਗਹਿ ਵਾਹਿ ਮੂੰਡ ਕਾਟਤ ਭਈ ॥

One day the Rani took her there, brandishing a sword in her hand, she cut her head off.

ਅਤੇ ਆਪਣੇ ਹੱਥ ਵਿਚ ਤਲਵਾਰ ਲੈ ਕੇ ਉਸ ਦਾ ਸਿਰ ਕਟ ਦਿੱਤਾ।

ਸੀਸ ਕਾਟਿ ਸਿਵ ਊਪਰ ਦਯੋ ਚਰਾਇ ਕੈ ॥

ਸਿਰ ਕਟ ਕੇ ਸ਼ਿਵ (ਦੀ ਮੂਰਤੀ) ਉਤੇ ਚੜ੍ਹਾ ਦਿੱਤਾ

ਹੋ ਰੋਵਤ ਨ੍ਰਿਪ ਪ੍ਰਤਿ ਆਪੁ ਉਚਾਰਿਯੋ ਆਇ ਕੈ ॥੯॥

The cut-off head, she presented to Shiva, and, herself, she came and told the Raja.

ਅਤੇ ਰੋਂਦੀ ਹੋਈ ਨੇ ਆਪ ਰਾਜੇ ਨੂੰ ਆ ਕੇ ਕਿਹਾ ॥੯॥