ਦੋਹਰਾ

ਦੋਹਰਾ:

ਮਨੁ ਤਰਫਤ ਤਵ ਮਿਲਨ ਕੋ ਤਨੁ ਭੇਟਤ ਨਹਿ ਜਾਇ

(ਮੇਰਾ) ਮਨ ਤੈਨੂੰ ਮਿਲਣ ਲਈ ਤੜਪਦਾ ਹੈ, ਪਰ ਸ਼ਰੀਰ ਮੇਲਿਆ ਨਹੀਂ ਜਾ ਸਕਦਾ।

ਜੀਭ ਜਰੋ ਤਿਨ ਨਾਰਿ ਕੀ ਦੈ ਤੁਹਿ ਬਿਦਾ ਬੁਲਾਇ ॥੪੧॥

ਉਸ ਇਸਤਰੀ ਦੀ ਜ਼ਬਾਨ ਸੜ ਜਾਏ ਜੋ ਤੈਨੂੰ ਵਿਦਾ ਬੁਲਾ ਦੇਵੇ ॥੪੧॥