ਸਲੋਕੁ ॥
Salok:
ਸਲੋਕ।
ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥
Whatever I wish for, that I receive.
ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ), ਚਿਤਿ = ਚਿੱਤ ਵਿਚ। ਜਿ = ਜੋ ਕੁਝ। ਚਿਤਵਿਆ = ਸੋਚਿਆ, ਧਾਰਿਆ, ਮੰਗਿਆ।
ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥
Meditating on the Naam, the Name of the Lord, Nanak has found total peace. ||4||
ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ ॥੪॥ ਸਬਾਇਆ = ਸਾਰੇ ॥੪॥