ਚੌਪਈ

CHAUPAI

ਚੌਪਈ:

ਜਬ ਰੁਦ੍ਰਹਿ ਹਰਿ ਘਾਇ ਲਗਾਯੋ

ਜਦ ਰੁਦ੍ਰ ਨੂੰ ਸ੍ਰੀ ਕ੍ਰਿਸ਼ਨ ਨੇ ਘਾਇਲ ਕਰ ਦਿੱਤਾ

ਬਿਸੁਧੋ ਕਰਿ ਕਰਿ ਭੂਮਿ ਗਿਰਾਯੋ

In this way, when Krishna wounded Shiva and knocked him down on the earth,

ਅਤੇ ਬੇਸੁਧ ਕਰ ਕੇ ਧਰਤੀ ਉਤੇ ਸੁਟ ਦਿੱਤਾ।

ਸੰਕਿਤ ਭਯੋ ਫਿਰਿ ਧਨੁ ਤਾਨਿਯੋ

Who also became fearful and then he did not pull his bow

(ਉਹ) ਡਰ ਗਿਆ ਅਤੇ ਫਿਰ ਧਨੁਸ਼ ਨੂੰ ਨਾ ਤਣਿਆ।

ਸ੍ਰੀ ਜਦੁਬੀਰ ਸਹੀ ਪ੍ਰਭੁ ਜਾਨਿਯੋ ॥੨੨੨੨॥

He recognised Krishna in his real form as the Lord (God).2222.

(ਉਸ ਨੇ) ਸ੍ਰੀ ਕ੍ਰਿਸ਼ਨ ਨੂੰ ਸਹੀ ਪ੍ਰਭੂ ਵਜੋਂ ਪਛਾਣ ਲਿਆ ॥੨੨੨੨॥