ਅੜਿਲ ॥

ਅੜਿਲ:

ਤਾਹਿ ਬ੍ਰਿਛ ਮਹਿ ਡਾਰਿ ਆਪੁ ਦਿਲੀ ਗਯੋ ॥

ਉਸ ਨੂੰ ਬ੍ਰਿਛ ਹੇਠਾਂ ਸੁਟ ਕੇ ਬਾਦਸ਼ਾਹ ਆਪ ਦਿੱਲੀ ਚਲਾ ਗਿਆ।

ਆਨਿ ਉਕਰਿ ਦ੍ਰੁਮ ਮੀਤ ਕਾਢ ਤਾ ਕੌ ਲਯੋ ॥

ਮਿਤਰ ਨੇ ਆ ਕੇ ਬ੍ਰਿਛ ਕੋਲੋਂ ਪੁਟ ਕੇ ਉਸ ਨੂੰ ਬਾਹਰ ਕਢ ਲਿਆ।

ਮਿਲੀ ਤਰੁਨਿ ਪਿਯ ਸਾਥ ਚਰਿਤ੍ਰ ਬਨਾਇ ਬਰਿ ॥

(ਇਸ ਤਰ੍ਹਾਂ ਦਾ) ਸੁੰਦਰ ਚਰਿਤ੍ਰ ਬਣਾ ਕੇ

ਹੋ ਅਕਬਰ ਕੇ ਸਿਰ ਮਾਝ ਜੂਤਿਯਨ ਝਾਰਿ ਕਰਿ ॥੧੬॥

ਅਤੇ ਅਕਬਰ ਦੇ ਸਿਰ ਵਿਚ ਜੁਤੀਆਂ ਮਾਰ ਕੇ ਉਹ ਇਸਤਰੀ (ਆਪਣੇ) ਪ੍ਰੀਤਮ ਨੂੰ ਆ ਮਿਲੀ ॥੧੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਬਾਈਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੨੨॥੪੨੪੧॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੨੨ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੨੨॥੪੨੪੧॥ ਚਲਦਾ॥