ਦੋਹਰਾ ॥
Dohira
ਦੋਹਰਾ:
ਇਹ ਚਰਿਤ੍ਰ ਸੌ ਬਿਸਨ ਜੂ ਬ੍ਰਿੰਦਾ ਕੋ ਸਤ ਟਾਰਿ ॥
Playing such a deception, Vishnu violated the chastity of Brinda,
ਇਸ ਚਰਿਤ੍ਰ ਨਾਲ ਵਿਸ਼ਣੂ ਜੀ ਨੇ ਬ੍ਰਿੰਦਾ ਦਾ ਸੱਤ ਭੰਗ ਕੀਤਾ
ਆਨਿ ਰਾਜ ਅਪਨੋ ਲਯੋ ਜਾਲੰਧਰ ਕਹ ਮਾਰਿ ॥੩੦॥੧॥
And then retained his kingdom by annihilating Jalandhar.(30)(1)
ਅਤੇ ਜਲੰਧਰ ਨੂੰ ਮਾਰ ਕੇ ਆਪਣਾ ਰਾਜ ਆ ਕੇ ਲਿਆ ॥੩੦॥੧॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੨੦॥੨੩੬੨॥ਅਫਜੂੰ॥
120th Parable of Auspicious Chritars Conversation of the Raja and the Minister, Completed With Benediction. (120)(2360)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਸ਼ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੨੦॥੨੩੬੨॥ ਚਲਦਾ॥