ਚੌਪਈ

Chaupaee

ਚੌਪਈ:

ਸਤਿ ਨਾਮੁ ਜੋ ਜਿਯ ਲਖਿ ਪਾਵੈ

ਜੋ (ਵਿਅਕਤੀ) ਹਿਰਦੇ ਵਿਚ ਸਤਿਨਾਮ ਨੂੰ ਸਮਝ ਲੈਂਦਾ ਹੈ,

ਤਾ ਕੇ ਕਾਲ ਨਿਕਟ ਨਹਿ ਆਵੈ

‘Those who recognise Satnam, the angel of death comes not near them,

ਉਸ ਦੇ ਨੇੜੇ ਕਾਲ ਨਹੀਂ ਆ ਸਕਦਾ।

ਬਿਨਾ ਨਾਮ ਤਾ ਕੇ ਜੋ ਰਹਿ ਹੈ

ਜੋ ਉਸ ਦੇ ਨਾਮ ਤੋਂ ਬਿਨਾ ਰਹਿੰਦੇ ਹਨ (ਉਹ ਸਾਰੇ ਅਤੇ)

ਬਨ ਗਿਰ ਪੁਰ ਮੰਦਰ ਸਭ ਢਹਿ ਹੈ ॥੨੧॥

‘And without his Name all the jungles, mountains, mansions, and towns face destruction.(21)

ਬਨ, ਪਰਬਤ, ਨਗਰ, ਮਹੱਲ (ਮੰਦਿਰ) ਸਭ ਢਹਿ ਜਾਣਗੇ ॥੨੧॥