ਦੋਹਰਾ

Dohira

ਦੋਹਰਾ:

ਅਤਿ ਚਿਤ ਕੋਪ ਬਢਾਇ ਕੈ ਸੂਰਨ ਸਕਲਨ ਘਾਇ

With extreme acrimony in their minds and after killing many fearless ones,

(ਆਪਣੇ) ਮਨ ਵਿਚ ਬਹੁਤ ਕ੍ਰੋਧ ਵਧਾ ਕੇ ਅਤੇ ਸਾਰਿਆਂ ਸੂਰਮਿਆਂ ਨੂੰ ਮਾਰ ਕੇ

ਜਹਾ ਬਾਲਿ ਠਾਢੀ ਹੁਤੀ ਤਹਾ ਪਰਤ ਭੇ ਆਇ ॥੨੪॥

They (enemy) reached there, where the woman was standing.(24)

ਉਥੇ ਪਰਤ ਆਏ ਹਨ ਜਿਥੇ ਪਠਾਣੀ ਖੜੋਤੀ ਸੀ ॥੨੪॥