ਦੋਹਰਾ ॥
Dohira
ਦੋਹਰਾ:
ਰਤਨ ਸਿੰਘ ਇਹ ਛਲ ਭਏ ਖਲ ਕੀ ਦ੍ਰਿਸਟਿ ਬਚਾਇ ॥
Rattan Singh had played this trick as soon as his eyes drifted,
ਰਤਨ ਸਿੰਘ ਨੇ ਇਹ ਛਲ ਕਰ ਕੇ ਦੁਸ਼ਟ ਦੀ ਨਜ਼ਰ ਬਚਾਈ
ਮਰਮ ਸਥਲ ਮਾਰਿਯੋ ਬਿਸਿਖ ਦੀਨੋ ਤਾਹਿ ਗਿਰਾਇ ॥੧੦॥
And killed him through the sharp edge ofthe arrow.(10)(1)
ਅਤੇ ਉਸ ਦੇ ਮਰਮ ਸਥਲ ਵਿਚ ਤੀਰ ਮਾਰ ਕੇ ਡਿਗਾ ਦਿੱਤਾ ॥੧੦॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਾਤਈਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੨੭॥੨੪੮੯॥ਅਫਜੂੰ॥
127th Parable of Auspicious Chritars Conversation of the Raja and the Minister, Completed With Benediction. (127)(2487)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੭ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੨੭॥੨੪੮੯॥ ਚਲਦਾ॥