ਦੋਹਰਾ ॥

Dohira

ਦੋਹਰਾ:

ਦੇਸ ਸੁਖੀ ਤੁਮਰੋ ਬਸੋ ਸੁਖੀ ਰਹਹੁ ਤੁਮ ਤਾਤ ॥

‘Oh my father, may your country flourish and you live blissfully,

ਹੇ ਪਿਤਾ ਜੀ! ਤੁਸੀਂ ਸੁਖੀ ਰਹੋ ਅਤੇ ਤੁਹਾਡਾ ਦੇਸ਼ ਸੁਖੀ ਵਸੇ।

ਸੁਖੀ ਦੋਊ ਹਮਹੂੰ ਬਸੈ ਚਿਰ ਜੀਵੋ ਤੁਮ ਮਾਤ ॥੨੩॥

‘And bless us, too, to live happily here onward.’(23)(1)

ਅਸੀਂ ਵੀ ਦੋਵੇਂ ਸੁਖੀ ਵਸੀਏ ਅਤੇ ਹੇ ਮਾਤਾ ਜੀ! ਤੁਸੀਂ ਚਿਰਾਂ ਤਕ ਜੀਓ ॥੨੩॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੧੯॥੨੩੩੨॥ਅਫਜੂੰ॥

119th Parable of Auspicious Chritars Conversation of the Raja and the Minister, Completed With Benediction. (119)(2330)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੧੯ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੧੯॥੨੩੩੨॥ ਚਲਦਾ॥