ਦੋਹਰਾ

DOHRA

ਦੋਹਰਾ:

ਪੰਡੁ ਪੁਤ੍ਰ ਜਾਨੀ ਇਹੈ ਮਾਰਤ ਜਾਦਵ ਮੋਰ

ਪੰਡੁ ਪੁੱਤਰ (ਅਰਜਨ) ਨੇ ਇਹ ਜਾਣ ਲਿਆ ਕਿ ਯਾਦਵ ਮੈਨੂੰ ਮਾਰ ਦੇਣਗੇ।

ਜੀਅ ਆਤੁਰ ਹੋਇ ਸ︀ਯਾਮ ਕਹਿ ਚਲਿਯੋ ਦੁਆਰਕਾ ਓਰਿ ॥੨੪੩੯॥

When Arjuna thought that the Yadavas would kill him, then he became agitated and started for Dwarka.2439.

(ਕਵੀ) ਸ਼ਿਆਮ ਕਹਿੰਦੇ ਹਨ, (ਇਸ ਲਈ) ਮਨ ਵਿਚ ਆਤੁਰ ਹੋ ਕੇ ਦੁਆਰਿਕਾ ਵਲ ਚਲ ਪਿਆ ॥੨੪੩੯॥