ਦੋਹਰਾ ॥

ਦੋਹਰਾ:

ਤਾ ਤੇ ਯਾ ਕੋ ਕੀਜਿਯੈ ਕਛੁ ਉਪਚਾਰ ਬਨਾਇ ॥

ਇਸ ਲਈ ਇਸ ਦਾ ਕੋਈ ਉਪਾ ਕਰਨਾ ਚਾਹੀਦਾ ਹੈ

ਜਿਤ︀ਯੋ ਜਰਾ ਤਨ ਜੜ ਰਹੈ ਅੰਮ੍ਰਿਤ ਪਿਯੌ ਨ ਜਾਇ ॥੪੬॥

ਜਿਸ ਨਾਲ ਇਸ ਮੂਰਖ ਦਾ ਸ਼ਰੀਰ ਬੁੱਢਾ ਹੋ ਜਾਏ ਅਤੇ ਅੰਮ੍ਰਿਤ ਪੀਤਾ ਨਾ ਜਾ ਸਕੇ ॥੪੬॥