ਮਃ ੧ ॥

First Mehl:

ਪਹਿਲੀ ਪਾਤਸ਼ਾਹੀ।

ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥

Faith, contentment and tolerance are the food and provisions of the angels.

ਸਿਦਕੀਆਂ ਕੋਲ ਭਰੋਸੇ ਤੇ ਸ਼ੁਕਰ ਦੀ, ਅਤੇ ਗੁਰਮੁਖਾਂ ਪਾਸ ਸਬਰ (ਸੰਤੋਖ) ਦੀ ਰਾਸਿ ਹੁੰਦੀ ਹੈ। ਸਾਦਿਕ = ਸਿਦਕ ਵਾਲਾ। ਸਬੂਰੀ = ਸ਼ੁਕਰ। ਤੋਸਾ = ਰਾਹ ਦਾ ਖ਼ਰਚ। ਮਲਾਇਕ = ਦੇਵਤੇ, ਦੇਵਤਿਆਂ ਦੇ ਸੁਭਾਉ ਵਾਲੇ ਮਨੁੱਖ।

ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥੨॥

They obtain the Perfect Vision of the Lord, while those who gossip find no place of rest. ||2||

(ਇਸ ਕਰਕੇ) ਉਹ ਪੂਰੇ ਪ੍ਰਭੂ ਦਾ ਦਰਸ਼ਨ ਕਰ ਲੈਂਦੇ ਹਨ। (ਪਰ) ਨਿਰੀਆਂ ਗੱਲਾਂ ਕਰਨ ਵਾਲਿਆਂ ਨੂੰ ਥਾਉਂ ਭੀ ਨਹੀਂ ਮਿਲਦੀ ॥੨॥ ਪਾਇਸਾ = ਪਾਂਦੇ ਹਨ। ਖ਼ਾਇਕ = ਨਿਰੀਆਂ ਗੱਲਾਂ ਕਰਨ ਵਾਲੇ ॥੨॥