ਦੋਹਰਾ ॥
ਦੋਹਰਾ:
ਤਾਤ ਮਾਤ ਇਹ ਭਾਤਿ ਹਨਿ ਦਿਯੋ ਮਿਤ੍ਰ ਕੌ ਰਾਜ ॥
ਮਾਤਾ ਪਿਤਾ ਨੂੰ ਇਸ ਤਰ੍ਹਾਂ ਮਾਰ ਦਿੱਤਾ ਮਿਤਰ ਨੂੰ ਰਾਜ ਦੇ ਦਿੱਤਾ।
ਸਕਤ ਨ ਕੋਈ ਪਛਾਨਿ ਕਰਿ ਚੰਚਲਾਨ ਕੇ ਕਾਜ ॥੧੧॥
ਇਸਤਰੀਆਂ ਦੇ ਕੰਮਾਂ ਨੂੰ ਕੋਈ ਵੀ ਪਛਾਣ ਨਹੀਂ ਸਕਿਆ ॥੧੧॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪਚਾਸੀ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੮੫॥੬੯੦੧॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੮੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੮੫॥੬੯੦੧॥ ਚਲਦਾ॥