ਦੋਹਰਾ ॥
ਦੋਹਰਾ:
ਸ੍ਰੀ ਉਡਗਿੰਦ੍ਰ ਪ੍ਰਭਾ ਭਏ ਰਾਜ ਕਰਿਯੋ ਸੁਖ ਮਾਨ ॥
ਸ੍ਰੀ ਉਡਗਿੰਦ੍ਰ ਪ੍ਰਭਾ ਨਾਲ ਰਾਜੇ ਨੇ ਸੁਖ ਪੂਰਵਕ ਰਾਜ ਕੀਤਾ।
ਬਿਸੁਸਿ ਪ੍ਰਭਾ ਸੰਗ ਦੋਸਤੀ ਦੀਨੀ ਤ︀ਯਾਗ ਨਿਦਾਨ ॥੩੬॥
ਬਿਸੁਸਿ ਪ੍ਰਭਾ ਨਾਲ ਮਿਤਰਤਾ ਆਖਿਰ ਵਿਚ ਛਡ ਦਿੱਤੀ ॥੩੬॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੦੦॥੩੭੬੩॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੦੦॥੩੭੬੩॥ ਚਲਦਾ॥