ਦੋਹਰਾ

Dohira

ਦੋਹਰਾ:

ਦਸ ਹਜਾਰ ਪਨਹੀਨ ਕੀ ਸਹੀ ਜੁਲਾਹੇ ਮਾਰਿ

After getting the beating of more than ten thousand shoes,

ਦਸ ਹਜ਼ਾਰ ਜੁਤੀਆਂ ਦੀ ਮਾਰ ਜੁਲਾਹੇ ਨੇ ਖਾਈ।

ਤਾ ਪਾਛੈ ਪਹੁਚਤ ਭਯੋ ਜਹਾ ਹੁਤੀ ਸਸੁਰਾਰਿ ॥੧੩॥

The weaver reached the house of his in-laws.(13)

ਇਸ ਪਿਛੋਂ ਉਥੇ ਜਾ ਪਹੁੰਚਿਆ ਜਿਥੇ ਉਸ ਦਾ ਸੌਹਰਾ ਘਰ ਸੀ ॥੧੩॥