ਦੋਹਰਾ

Dohira

ਦੋਹਰਾ:

ਪ੍ਰਾਤ ਭਏ ਤਵਨੈ ਤ੍ਰਿਯਾ ਹਿਤ ਤਜਿ ਰਿਸ ਉਪਜਾਇ

Next day, early in the morning that lady got up,

ਸਵੇਰ ਹੋਣ ਤੇ ਉਸ ਇਸਤਰੀ ਨੇ ਪ੍ਰੇਮ ਨੂੰ ਤਿਆਗ ਕੇ ਗੁੱਸਾ ਪਾਲ ਲਿਆ

ਪਨੀ ਪਾਮਰੀ ਜੋ ਹੁਤੇ ਸਭਹਿਨ ਦਏ ਦਿਖਾਇ ॥੨॥

And displayed the shoes and the robe publicly.(2)

ਅਤੇ ਜੋ ਜੁਤੀ ਅਤੇ ਪਾਮਰੀ ਸੀ, ਸਭ ਨੂੰ ਵਿਖਾ ਦਿੱਤੀਆਂ ॥੨॥