ਦੋਹਰਾ

Dohira

ਦੋਹਰਾ:

ਜਾ ਦੁਖ ਤੇ ਜਿਨਿ ਇਸਤ੍ਰਿਯਹਿ ਨਿਜੁ ਪਤਿ ਹਨ︀ਯੋ ਰਿਸਾਇ

The agony, through which the woman had killed her husband, was inflicted upon her too.

ਜਿਸ ਦੁਖ ਨਾਲ ਜਿਸ ਇਸਤਰੀ ਨੇ ਆਪਣੇ ਪਤੀ ਨੂੰ ਕ੍ਰੋਧਿਤ ਹੋ ਕੇ ਮਾਰਿਆ ਹੈ,

ਤਿਸੀ ਦੋਖ ਮਾਰਿਯੋ ਤਿਸੈ ਧੰਨ︀ਯ ਧੰਨ︀ਯ ਜਮ ਰਾਇ ॥੫੮॥

Praiseworthy is the King of Yama, as she was meted out the same treatment.(58)

ਉਸ ਨੂੰ ਉਸੇ ਦੁਖ ਨਾਲ ਮਾਰਿਆ ਹੈ। ਜਮਰਾਜ ਧੰਨ ਹੈ ॥੫੮॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਨੌ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੦੯॥੨੦੮੩॥ਅਫਜੂੰ॥

109th Parable of Auspicious Chritars Conversation of the Raja and the Minister, Completed With Benediction. (109)(2081)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਨੌਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੦੯॥੨੦੮੩॥ ਚਲਦਾ॥