ਦੋਹਰਾ ॥
ਦੋਹਰਾ:
ਇਹ ਛਲ ਮੂਰਖ ਤਿਹ ਛਲਾ ਸਕਿਯੋ ਨ ਭੇਦ ਬਿਚਾਰ ॥
ਇਸ ਛਲ ਨਾਲ ਉਸ ਮੂਰਖ ਨੂੰ ਛਲ ਲਿਆ, (ਉਹ) ਅਸਲ ਭੇਦ ਨੂੰ ਨਾ ਸਮਝ ਸਕਿਆ।
ਕਹਾ ਚਰਿਤ ਇਨ ਤ੍ਰਿਯ ਕਿਯਾ ਨ੍ਰਿਪ ਸੰਗ ਰਮੀ ਸੁਧਾਰਿ ॥੮॥
ਉਸ ਇਸਤਰੀ ਨੇ ਕਿਸ ਤਰ੍ਹਾਂ ਦਾ ਚਰਿਤ੍ਰ ਕੀਤਾ ਅਤੇ ਰਾਜੇ ਨਾਲ ਚੰਗੀ ਤਰ੍ਹਾਂ ਨਾਲ ਰਮਣ ਕੀਤਾ ॥੮॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਚੌਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੩੪॥੬੨੪੮॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੩੩੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੩੪॥੬੨੪੮॥ ਚਲਦਾ॥