ਸਲੋਕ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਿਸ਼ਾਹੀ।
ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥
The physician was called in; he touched my arm and felt my pulse.
ਹਕੀਮ (ਮਰੀਜ਼ ਨੂੰ) ਦਵਾਈ ਦੇਣ ਲਈ ਸੱਦਿਆ ਜਾਂਦਾ ਹੈ, ਉਹ (ਮਰੀਜ਼ ਦੀ) ਬਾਂਹ ਫੜ ਕੇ (ਨਾੜੀ) ਟੋਲਦਾ ਹੈ (ਤੇ ਮਰਜ਼ ਲੱਭਣ ਦਾ ਜਤਨ ਕਰਦਾ ਹੈ; ਵੈਦਗੀ = ਦਵਾਈ ਦੇਣ ਲਈ
ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥
The foolish physician did not know that the pain was in the mind. ||1||
ਪਰ) ਅੰਞਾਣ ਹਕੀਮ ਇਹ ਨਹੀਂ ਜਾਣਦਾ ਕਿ (ਪ੍ਰਭੂ ਤੋਂ ਵਿਛੋੜੇ ਦੀ) ਪੀੜ (ਬਿਰਹੀ ਬੰਦਿਆਂ ਦੇ) ਦਿਲ ਵਿਚ ਹੋਇਆ ਕਰਦੀ ਹੈ ॥੧॥ ਕਰਕ = ਪੀੜ, (ਪ੍ਰਭੂ ਤੋਂ ਵਿਛੋੜੇ ਦਾ) ਦੁੱਖ ॥੧॥