ਮਹਲਾ ੧ ॥
First Mehl:
ਪਹਿਲੀ ਪਾਤਿਸ਼ਾਹੀ।
ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥
Burn away those rituals which lead you to forget the Beloved Lord.
ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ। ਜਾਲਉ = ਮੈਂ ਸਾੜ ਦਿਆਂ। ਮੈ = ਮੈਨੂੰ।
ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥
O Nanak, sublime is that love, which preserves my honor with my Lord Master. ||2||
ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ ॥੨॥ ਜਿਤੁ = ਜਿਸ ਦੀ ਰਾਹੀਂ ॥੨॥