ਮਹਲਾ ੧ ॥

First Mehl:

ਪਹਿਲੀ ਪਾਤਿਸ਼ਾਹੀ।

ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥

Burn away those rituals which lead you to forget the Beloved Lord.

ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ। ਜਾਲਉ = ਮੈਂ ਸਾੜ ਦਿਆਂ। ਮੈ = ਮੈਨੂੰ।

ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥

O Nanak, sublime is that love, which preserves my honor with my Lord Master. ||2||

ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ ॥੨॥ ਜਿਤੁ = ਜਿਸ ਦੀ ਰਾਹੀਂ ॥੨॥