ਦੋਹਰਾ

Dohira

ਦੋਹਰਾ:

ਪੂਜ ਜਾਨਿ ਕਰ ਜੋ ਤਰੁਨਿ ਮੁਰਿ ਕੈ ਕਰਤ ਪਯਾਨ

‘The lady who comes to me to worship me,

(ਰਾਜੇ ਨੇ ਕਿਹਾ) ਜੋ ਨੌਜਵਾਨ ਇਸਤਰੀ (ਮੈਨੂੰ) ਪੂਜਣ ਯੋਗ ਜਾਣ ਕੇ ਮੇਰੇ ਵਲ ਆਉਂਦੀ ਹੈ,

ਤਵਨਿ ਤਰੁਨਿ ਗੁਰ ਤਵਨ ਕੀ ਲਾਗਤ ਸੁਤਾ ਸਮਾਨ ॥੩੮॥

‘To me, she is like the daughter of my Guru.’(38)

ਉਹ ਇਸਤਰੀ ਉਸ ਗੁਰੂ ਦੀ ਧੀ ਦੇ ਸਮਾਨ ਲਗਦੀ ਹੈ ॥੩੮॥