ਦੋਹਰਾ

DOHRA

ਦੋਹਰਾ:

ਪਾਵ ਪਿਆਦਾ ਭੂਪ ਭਯੋ ਅਉਰ ਗਦਾ ਤਬ ਝਾਰਿ

(ਜਦ) ਰਾਜਾ ਪੈਰ ਪਿਆਦਾ ਹੋ ਗਿਆ, ਤਦ ਗਦਾ ਦਾ ਹੋਰ ਪ੍ਰਹਾਰ ਕਰ ਦਿੱਤਾ।

ਸ︀ਯਾਮ ਭਨੈ ਸੰਗ ਏਕ ਹੀ ਘਾਇ ਕੀਯੋ ਬਿਸੰਭਾਰ ॥੧੯੪੩॥

When the king was only on foot, Krishna struck him with his mace again and the king could not control himself.1943.

(ਕਵੀ) ਸ਼ਿਆਮ ਕਹਿੰਦੇ ਹਨ, ਇਕ ਹੀ ਸਟ ਨਾਲ (ਰਾਜਾ) ਬੇਸੁਧ ਹੋ ਗਿਆ ॥੧੯੪੩॥