ਚੌਪਈ

Chaupaee

ਚੌਪਈ:

ਕਿਹ ਬਿਧਿ ਦਰਸੁ ਸ︀ਯਾਮ ਤੁਹਿ ਦੀਨੋ

(ਮਿਤਰ ਤੋਂ ਪੁਛਣ ਲਗੀ) ਤੁਹਾਨੂੰ ਕਿਸ ਤਰ੍ਹਾਂ ਸ੍ਰੀ ਕ੍ਰਿਸ਼ਨ ਨੇ ਦਰਸ਼ਨ ਦਿੱਤੇ ਹਨ

ਕਵਨ ਕ੍ਰਿਪਾ ਕਰਿ ਕੈ ਗੁਰ ਕੀਨੋ

‘You have been endowed with the vision of Siam (Krishna),

ਅਤੇ ਕਿਸ ਤਰ੍ਹਾਂ ਕ੍ਰਿਪਾ ਕਰ ਕੇ (ਤੁਹਾਨੂੰ) ਗੁਰੂ ਬਣਾਇਆ ਹੈ।

ਸਕਲ ਕਥਾ ਵਹੁ ਹਮੈ ਸੁਨਾਵਹੁ

ਉਹ ਸਾਰੀ ਕਥਾ ਮੈਨੂੰ ਸੁਣਾਓ

ਮੋਰੇ ਚਿਤ ਕੋ ਤਾਪ ਮਿਟਾਵਹੁ ॥੩੦॥

‘Please let me listen to your anecdotes to console my heart.(30)

ਅਤੇ ਮੇਰੇ ਚਿਤ ਦਾ ਸੰਤਾਪ ਨਸ਼ਟ ਕਰੋ ॥੩੦॥