ਚੌਪਈ

Chaupaee

ਚੌਪਈ:

ਰਾਜਾ ਸਊਅਨ ਸਹਿਤ ਬੁਲਾਯੋ

ਰਾਜੇ ਨੂੰ ਸਾਊਆਂ ਸਹਿਤ ਬੁਲਾ ਲਿਆ

ਭਾਤਿ ਭਾਤਿ ਪਕਵਾਨ ਪਕਾਯੋ

She called in Raja along with the ministers and prepared various types of food.

ਅਤੇ ਭਾਂਤ ਭਾਂਤ ਦੇ ਪਕਵਾਨ ਪਕਵਾਏ।

ਤਾ ਮੈ ਜਹਰ ਘੋਰਿ ਕੈ ਡਾਰਿਯੋ

ਉਸ ਵਿਚ ਜ਼ਹਿਰ ਘੋਲ ਕੇ ਪਾ ਦਿੱਤੀ

ਰਾਜਾ ਜੂ ਕੋ ਮਾਰ ਹੀ ਡਾਰਿਯੋ ॥੫॥

By stirring, she put poison in the food and all of them were killed.

ਅਤੇ ਇਸ ਤਰ੍ਹਾਂ ਰਾਜੇ ਨੂੰ ਮਾਰ ਹੀ ਦਿੱਤਾ ॥੫॥

ਜਬ ਰਾਜਾ ਜੂ ਮ੍ਰਿਤ ਬਸਿ ਭਏ

ਜਦੋਂ ਰਾਜਾ (ਅਤੇ ਹੋਰ) ਮਰ ਗਏ,

ਤਬ ਹੀ ਪਕਰ ਰਸੋਯਾ ਲਏ

When Raja had died, she called in the cook.

ਤਦੋਂ ਹੀ ਰਸੋਈਏ ਨੂੰ ਪਕੜ ਲਿਆ।

ਵਾਹੈ ਤਾਮ ਲੈ ਤਾਹਿ ਖੁਆਰਿਯੋ

ਉਹੀ ਭੋਜਨ ('ਤਾਮ') ਲੈ ਕੇ ਉਸ ਨੂੰ ਖੁਆਇਆ

ਤਾਹੂ ਕੌ ਤਬ ਹੀ ਹਨਿ ਡਾਰਿਯੋ ॥੬॥

She forced him to eat and he was killed too.(6)(1)

ਅਤੇ ਉਸ ਨੂੰ ਉਥੇ ਹੀ ਮਾਰ ਦਿੱਤਾ ॥੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਠਾਵਨੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੫੮॥੧੦੭੭॥ਅਫਜੂੰ॥

Fifty-eight Parable of Auspicious Chritars Conversation of the Raja and the Minister, Completed with Benediction. (58)(1074)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ੫੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੫੮॥੧੦੭੭॥ ਚਲਦਾ॥