ਦੋਹਰਾ ॥
Dohira
ਦੋਹਰਾ:
ਨ੍ਰਿਪ ਸੁਤ ਕੋ ਭਰਤਾ ਕਿਯੋ ਚਤੁਰਾ ਚਰਿਤ ਸੁ ਧਾਰਿ ॥
The wise girl, through a phenomenon, married the King’s son,
ਇਹ ਚਰਿਤ੍ਰ ਕਰ ਕੇ ਚਤੁਰ ਇਸਤਰੀ ਨੇ ਬਾਦਸ਼ਾਹ ਦੇ ਪੁੱਤਰ ਨੂੰ ਪਤੀ ਬਣਾਇਆ
ਮਨ ਮਾਨਤ ਕੋ ਬਰੁ ਬਰਿਯੋ ਦੇਵ ਕਾਜਿਯਹਿ ਮਾਰਿ ॥੨੨॥
And got the demon and Quazi exterminated.(22)(l)
ਅਤੇ ਮਨਚਾਹੇ ਵਰ ਨੂੰ ਪ੍ਰਾਪਤ ਕਰ ਕੇ ਦੇਓ ਅਤੇ ਕਾਜ਼ੀ ਨੂੰ ਮਰਵਾ ਦਿੱਤਾ ॥੨੨॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪੈਤੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੩੫॥੨੬੯੪॥ਅਫਜੂੰ॥
135th Parable of Auspicious ChritarsConversation of the Raja and the Minister,Completed With Benediction. (135)(2692)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੩੫॥੨੬੯੪॥ ਚਲਦਾ॥