ਚੌਪਈ ॥
ਚੌਪਈ:
ਸਿਧ੍ਰਯ ਸਿਧ੍ਰਯ ਸਭ ਤਾਹਿ ਉਚਾਰੈ ॥
ਸਭ ਉਸ ਨੂੰ 'ਸਿੱਧ ਸਿੱਧ' ਕਹਿਣ ਲਗੇ।
ਭੇਦ ਅਭੇਦ ਨ ਮੂੜ ਬਿਚਾਰੈ ॥
(ਕਿਸੇ ਵੀ) ਮੂਰਖ ਨੇ ਭੇਦ ਨੂੰ ਨਾ ਵਿਚਾਰਿਆ।
ਇਹ ਚਰਿਤ੍ਰ ਤ੍ਰਿਯ ਜਾਰ ਬਚਾਯੋ ॥
ਇਹ ਚਰਿਤ੍ਰ ਖੇਡ ਕੇ ਇਸਤਰੀ ਨੇ ਯਾਰ ਨੂੰ ਬਚਾ ਲਿਆ
ਰਾਜਾ ਤੇ ਗਡਹਾ ਪੂਜਾਯੋ ॥੧੭॥
ਅਤੇ ਰਾਜੇ ਤੋਂ ਟੋਏ ਦੀ ਪੂਜਾ ਕਰਾਈ ॥੧੭॥
ਗਡਹਾ ਕੀ ਪੂਜਾ ਨ੍ਰਿਪ ਕਰੈ ॥
ਰਾਜਾ ਟੋਏ ਦੀ ਪੂਜਾ ਕਰਨ ਲਗਿਆ
ਤਾ ਕੀ ਬਾਤ ਨ ਚਿਤ ਮੈ ਧਰੈ ॥
ਅਤੇ ਉਸ ਦੀਆਂ ਗੱਲਾਂ ਨੂੰ ਮਨ ਵਿਚ ਨਾ ਧਾਰਿਆ।
ਸ੍ਵਰਗ ਛੋਰਿ ਜੋ ਪਯਾਰ ਸਿਧਾਰੋ ॥
(ਜੋ) ਸਵਰਗ ਲੋਕ ਨੂੰ ਛਡ ਕੇ ਪਾਤਾਲ ਲੋਕ ਨੂੰ ਗਿਆ ਹੈ,
ਨਮਸਕਾਰ ਹੈ ਤਾਹਿ ਹਮਾਰੋ ॥੧੮॥
ਉਸ ਨੂੰ ਮੇਰਾ ਪ੍ਰਨਾਮ ਹੈ ॥੧੮॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਪਾਚ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੦੫॥੩੮੭੬॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੦੫॥੩੮੭੬॥ ਚਲਦਾ॥