ਦੋਹਰਾ ॥

ਦੋਹਰਾ:

ਸੁਨਿ ਐਸੋ ਬਚ ਮੂੜ ਤਬ ਫੂਲਿ ਗਯੋ ਮੁਸਕਾਇ ॥

ਇਸ ਤਰ੍ਹਾਂ ਦੇ ਬੋਲ ਸੁਣ ਕੇ ਤਦ ਉਹ ਮੂਰਖ ਹਸ ਕੇ ਫੁਲ ਗਿਆ।

ਭੇਦ ਨ ਜਾਨ︀ਯੋ ਬਾਲ ਕੋ ਆਈ ਭਗਹਿ ਫੁਰਾਇ ॥੨੧॥

(ਉਹ) ਇਸਤਰੀ ਦਾ ਭੇਦ ਨਾ ਸਮਝ ਸਕਿਆ ਕਿ ਉਹ ਕਾਮ-ਕੇਲ ਕਰ ਕੇ ਆਈ ਸੀ ॥੨੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤਿਹਤਰਵੋਂ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੭੩॥੩੪੦੨॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੭੩॥੩੪੦੨॥ ਚਲਦਾ॥