ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ

Eat dry bread, and drink cold water.

ਹੇ ਫਰੀਦ! (ਆਪਣੀ ਕਮਾਈ ਦੀ) ਰੁੱਖੀ-ਸੁੱਖੀ ਹੀ ਖਾ ਕੇ ਠੰਢਾ ਪਾਣੀ ਪੀ ਲੈ।

ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥੨੯॥

Fareed, if you see someone else's buttered bread, do not envy him for it. ||29||

ਪਰ ਪਰਾਈ ਸੁਆਦਲੀ ਰੋਟੀ ਵੇਖ ਕੇ ਆਪਣਾ ਮਨ ਨਾਹ ਤਰਸਾਈਂ ॥੨੯॥ ਦੇਖਿ = ਵੇਖ ਕੇ ॥੨੯॥