ਦੋਹਰਾ ॥

ਦੋਹਰਾ:

ਸਾਹਜਹਾ ਛਲਿ ਮੀਤ ਸੌ ਕਾਮ ਕਲੋਲ ਕਮਾਇ ॥

ਸ਼ਾਹਜਹਾਨ ਨੂੰ ਛਲ ਕੇ ਅਤੇ ਮਿਤਰ ਨਾਲ ਕਾਮ-ਕ੍ਰੀੜਾ ਕਰ ਕੇ

ਧਾਮ ਆਨਿ ਪਹੁਚਤ ਭਈ ਸਕਿਯੋ ਨ ਕੋਊ ਪਾਇ ॥੧੦॥

ਆਪਣੇ ਘਰ ਵਿਚ ਆ ਗਈ। ਕੋਈ ਵੀ (ਉਸ ਦੇ ਭੇਦ ਨੂੰ) ਨਾ ਪਾ ਸਕਿਆ ॥੧੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨਾਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੮੯॥੩੫੮੯॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੯ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੮੯॥੩੫੮੯॥ ਚਲਦਾ॥