ਸੋਰਠਾ

SORTHA

ਸੋਰਠਾ:

ਤ੍ਰੀਅ ਪੀਅ ਦਯੋ ਮਿਲਾਇ ਚਤੁਰ ਤ੍ਰੀਅ ਕਰਿ ਚਤੁਰਤਾ

That woman caused cleverly the meeting of both-the lover and the beloved

(ਉਸ) ਚਤੁਰ ਇਸਤਰੀ ਨੇ ਸਿਆਣਪ ਨਾਲ ਇਸਤਰੀ ਅਤੇ (ਉਸ ਦੇ) ਪ੍ਰਿਯ ਨੂੰ ਮਿਲਾ ਦਿੱਤਾ।

ਕੀਯੋ ਭੋਗ ਸੁਖ ਪਾਇ ਊਖਾ ਅਰੁ ਅਨਰੁਧ ਮਿਲ ॥੨੨੦੪॥

Usha and Aniruddh then enjoyed the union with great delight.2204.

ਊਖਾ ਅਤੇ ਅਨਰੁੱਧ ਨੇ ਮਿਲ ਕੇ ਭੋਗ ਵਿਲਾਸ ਕੀਤਾ ਅਤੇ ਸੁਖ ਪਾਇਆ ॥੨੨੦੪॥