ਅੜਿਲ

Arril

ਅੜਿਲ:

ਨਿਜੁ ਮਨ ਕੀ ਕਛੁ ਬਾਤ ਤ੍ਰਿਯ ਕੋ ਦੀਜਿਯੈ

Never let a woman know what is in your mind.

ਆਪਣੇ ਮਨ ਦੀ ਗੱਲ ਇਸਤਰੀ ਨੂੰ ਕਦੇ ਵੀ ਦਸਣੀ ਨਹੀਂ ਚਾਹੀਦੀ।

ਤਾ ਕੋ ਚਿਤ ਚੁਰਾਇ ਸਦਾ ਹੀ ਲੀਜਿਯੈ

Rather learn what are her internal thoughts.

ਉਸ ਦਾ ਚਿਤ ਸਦਾ ਚੁਰਾਈ ਰਖਣਾ ਚਾਹੀਦਾ ਹੈ।

ਨਿਜੁ ਮਨ ਕੀ ਤਾ ਸੋ ਜੋ ਬਾਤ ਸੁਨਾਇਯੈ

Once she is in the know of the secret, that must become an open

ਜੇ ਆਪਣੇ ਮਨ ਦੀ ਗੱਲ ਉਸ ਨੂੰ ਸੁਣਾਓਗੇ,

ਹੋ ਬਾਹਰ ਪ੍ਰਗਟਤ ਜਾਇ ਆਪੁ ਪਛੁਤਾਇਯੈ ॥੨੦॥

Secret otherwise you will have to repent thereafter.(20)(l)

ਉਹ ਬਾਹਰ ਪ੍ਰਗਟ ਹੋ ਜਾਏਗੀ, (ਫਿਰ) ਆਪ ਨੂੰ ਪਛਤਾਉਣਾ ਪਵੇਗਾ ॥੨੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਗ︀ਯਾਰਵੇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੧॥੨੦੪॥ਅਫਜੂੰ॥

Eleventh Parable of Auspicious Chritars Conversation of the Raja and the Minister, Completed with Benediction. (11)(204)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਯਾਰ੍ਹਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੧॥੨੦੪॥ ਚਲਦਾ॥